Gurjit Singh Aujla

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ 12 ਅਗਸਤ 2022: ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਕੋਰੋਨਾ ਪਾਜ਼ੇਟਿਵ ਹੋ ਗਏ ਹਨ | ਔਜਲਾ ਟਵੀਟ ਕਰਦਿਆਂ  ਕਿਹਾ ਕਿ ਉਨ੍ਹਾਂ ਦੇ ਸੰਪਰਕ ‘ਚ ਆਏ ਲੋਕ ਆਪਣਾ ਟੈਸਟ ਕਰਵਉਣ | ਇਸਦੇ ਨਾਲ ਹੀ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

Gurjit Singh Aujla

Scroll to Top