June 29, 2024 2:52 am
Parneet Kaur

ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ 05 ਸਤੰਬਰ 2022: ਸੰਸਦ ਮੈਂਬਰ ਪਰਨੀਤ ਕੌਰ (Parneet Kaur) ਦੀ ਕੋਰੋਨਾ (Corona) ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਸੰਬੰਧੀ ਜਾਣਕਾਰੀ ਪਰਨੀਤ ਕੌਰ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾਉਣ।