ਚੰਡੀਗੜ੍ਹ, 27 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਮਈ ਮਹੀਨੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਈਐਮਡੀ ਦੀ ਰਿਪੋਰਟ ਅਨੁਸਾਰ ਇਹ ਸਾਲ ਆਲ ਨੀਨੋ ਦਾ ਸਾਲ ਹੈ। ਜਿਸ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 30 ਤਾਰੀਖ਼ ਤੱਕ ਮੌਸਮ ਖ਼ਰਾਬ ਰਹੇਗਾ। ਅਤੇ ਇਸ ਦੌਰਾਨ ਬਾਰਿਸ਼ ਹੋ ਸਕਦੀ ਹੈ।
ਜਨਵਰੀ 19, 2025 12:37 ਪੂਃ ਦੁਃ