MI vs DC

MI vs DC: ਦਿੱਲੀ ਖ਼ਿਲਾਫ਼ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵਾਂ ਟੀਮਾਂ ਦਾ ਪਲੇਇੰਗ-11

ਚੰਡੀਗੜ੍ਹ, 11 ਅਪ੍ਰੈਲ 2023: (MI vs DC) ਦਿੱਲੀ ਕੈਪੀਟਲਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਸ਼ੁਰੂ । ਦੋਵੇਂ ਟੀਮਾਂ ਇਸ ਮੈਚ ਵਿੱਚ ਟੂਰਨਾਮੈਂਟ ਦੀ ਆਪਣੀ ਪਹਿਲੀ ਜਿੱਤ ਹਾਸਲ ਕਰਨਾ ਚਾਹੁਣਗੀਆਂ। ਦਿੱਲੀ ਹੁਣ ਤੱਕ ਤਿੰਨ ਅਤੇ ਮੁੰਬਈ ਦੋ ਮੈਚ ਹਾਰ ਚੁੱਕੀ ਹੈ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੋਵਾਂ ਟੀਮਾਂ ਦਾ ਪਲੇਇੰਗ-11

ਦਿੱਲੀ ਕੈਪੀਟਲਜ਼: ਪ੍ਰਿਥਵੀ ਸ਼ਾਅ, ਡੇਵਿਡ ਵਾਰਨਰ (ਕਪਤਾਨ), ਮਨੀਸ਼ ਪਾਂਡੇ, ਯਸ਼ ਢੁਲ, ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਅਭਿਸ਼ੇਕ ਪੋਰੇਲ (ਵਿਕੇਟ), ਕੁਲਦੀਪ ਯਾਦਵ, ਐਨਰਿਕ ਨੋਰਟਜੇ, ਮੁਸਤਫਿਜ਼ੁਰ ਰਹਿਮਾਨ।

ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆ ਕੁਮਾਰ ਯਾਦਵ, ਤਿਲਕ ਵਰਮਾ, ਨੇਹਲ ਵਢੇਰਾ, ਰਿਤਿਕ ਸ਼ੌਕੀਨ, ਰਾਇਲੀ ਮੈਰੀਡਿਥ, ਅਰਸ਼ਦ ਖਾਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡਰੋਫ ।

Scroll to Top