Milk prices

8 ਰੁਪਏ ਮਹਿੰਗਾ ਹੋਇਆ ਦੁੱਧ, ਸਰਕਾਰ ਨੇ ਇਸ ਸੂਬੇ ‘ਚ ਦਿੱਤੀ ਹਰੀ ਝੰਡੀ

6 ਅਕਤੂਬਰ 2026: ਕਰਨਾਟਕ ਸਰਕਾਰ ਨੇ ਕੈਬਨਿਟ ਮੀਟਿੰਗ (cabinet meeting) ਵਿੱਚ ਦੁੱਧ ਦੀਆਂ ਕੀਮਤਾਂ ਸੰਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ। ਸਰਕਾਰ ਨੇ ਕੀਮਤਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਨੰਦਿਨੀ ਦੁੱਧ ਦੀਆਂ ਕੀਮਤਾਂ ਵਿੱਚ 8 ਰੁਪਏ ਤੱਕ ਵਾਧਾ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

Read More:  ਕਰਨਾਟਕ ‘ਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਖਤਮ, ਸਿੱਧਰਮਈਆ ਦੇਣਗੇ ਅਸਤੀਫਾ

ਵਿਦੇਸ਼

Scroll to Top