July 5, 2024 7:10 am
ਮਾਸਟਰ ਬਲਦੇਵ ਸਿੰਘ

ਵਿਧਾਇਕ ਮਾਸਟਰ ਬਲਦੇਵ ਸਿੰਘ ਵਿਧਾਨ ਸਭਾ ਤੋਂ ਅਯੋਗ ਕਰਾਰ

ਚੰਡੀਗੜ੍ਹ, 26 ਅਕਤੂਬਰ 2021: ਵਿਧਾਨ ਸਭਾ ਹਲਕਾ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਪੰਜਾਬ ਵਿਧਾਨ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੈਂਬਰਸ਼ਿਪ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।