TheUnmute.com

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਸੰਗਰੂਰ ਤਹਿਸੀਲ ਦਾ ਦੌਰਾ, ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ 28 ਅਕਤੂਬਰ 2022: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਅੱਜ ਸੰਗਰੂਰ ਤਹਿਸੀਲ (Sangrur Tehsil) ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਤਹਿਸੀਲ ਨਾਲ ਸਬੰਧਿਤ ਅਧਿਕਾਰੀਆ ਦੇ ਕੰਮਾਂ ਦਾ ਜਾਇਜਾ ਲਿਆ | ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ | ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆ ਦੇ ਕੰਮਾਂ ਦਾ ਜਾਇਜਾਂ ਲੈਦਿਆ ਸਾਰੇ ਕੰਮ ਜਲਦ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ |

May be an image of 3 people, people sitting, people standing and indoor

 

Exit mobile version