July 7, 2024 5:45 pm
ਵਿਧਾਇਕ ਸੰਦੀਪ ਕੁਮਾਰ

ਵਿਧਾਇਕ ਸੰਦੀਪ ਜਾਖੜ ਨੇ ਕਿਹਾ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ

ਚੰਡੀਗੜ੍ਹ 19 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ | ਇਸ ਦੌਰਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਅਬੋਹਰ ਤੋਂ ਕਾਂਗਰਸ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖ਼ੁਦ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਅਤੇ ਉਹ ਕਾਂਗਰਸ ‘ਚ ਹੀ ਰਹਿਣਗੇ।