ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਹੋਏ ਸੜਕ ਹਾਦਸੇ ਦਾ ਸ਼ਿਕਾਰ, ਹਸਪਤਾਲ ‘ਚ ਦਾਖਲ

ਵਿਧਾਇਕ ਸੁਖਵਿੰਦਰ ਸਿੰਘ ਕੋਟਲੀ

ਚੰਡੀਗੜ੍ਹ 10 ਮਈ 2022: ਇਸ ਸਮੇ ਦੀ ਸਭ ਤੋਂ ਵੱਡੀ ਖ਼ਬਰ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਚੰਡੀਗੜ੍ਹ ਦੇ ਨੇੜੇ ਬਹਿਰਾਮ-ਫਗਵਾੜਾ ਦੇ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਆਈ ਹਨ | ਉਨ੍ਹਾਂ ਨੂੰ ਜਲੰਧਰ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਕੋਟਲੀ ਚੰਡੀਗੜ੍ਹ ਤੋਂ ਵਾਪਸ ਜਲੰਧਰ ਆ ਰਹੇ ਸਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।