11 ਦਸੰਬਰ 2024: ਮੋਗਾ (moga) ਸ਼ਹਿਰ ਦੇ ਬਾਘਾ ਪੁਰਾਣਾ(Bagha Purana) ਚਨੂੰਵਾਲਾ (Chanuwala Road) ਰੋਡ ‘ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਨੂੰ ਦੋ ਨਕਾਬਪੋਸ਼ ਵਿਅਕਤੀਆਂ ਨੇ ਪਿਸਤੌਲ ਦੀ ਨੋਕ ‘ਤੇ ਨਿਸ਼ਾਨਾ ਬਣਾਇਆ ਤੇ ਨਿਸ਼ਾਨਾ ਬਣਾਉਣ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਦੀ ਪੁਲਿਸ(investigated by the police) ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ (jaswinder singh) ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਦੋ ਨਕਾਬਪੋਸ਼ ਵਿਅਕਤੀ ਚੰਨੂਵਾਲਾ ((Chanuwala Road) ) ਰੋਡ ‘ਤੇ ਸਥਿਤ ਮਦਨ ਮੋਹਨ ਕਰਿਆਨਾ ਦੀ ਦੁਕਾਨ ‘ਚ ਦਾਖਲ ਹੋਏ, ਜਿੱਥੇ ਉਹਨਾਂ ਦੇ ਵੱਲੋਂ ਪਿਸਤੌਲ ਦਿਖਾ ਕੇ ਦੁਕਾਨ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਕੁਝ ਸਾਮਾਨ ਲੈ ਕੇ ਫਰਾਰ ਹੋ ਗਏ, ਦੱਸ ਦੇਈਏ ਕਿ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਅਸੀਂ ਆਪਣੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
also more: Moga News: ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਾ ਭਿ.ਆਨ.ਕ ਐ.ਕ.ਸੀਡੈਂ.ਟ