Site icon TheUnmute.com

ਮੋਗਾ ਪੁਲਿਸ ਨੂੰ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ

Jaggu Bhagwanpuria

ਚੰਡੀਗ੍ਹੜ 10 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ । ਇਸ ਦੌਰਾਨ ਅਦਾਲਤ ਨੇ ਮੋਗਾ ਪੁਲਿਸ ਨੂੂੰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ |

ਇਸਦੇ ਨਾਲ ਹੀ ਹੁਣ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ । ਮੋਗਾ ਪੁਲਿਸ ਵਲੋਂ ਭਗਵਾਨਪੁਰੀਆ ਤੋਂ ਡਿਪਟੀ ਮੇਅਰ ਦੇ ਭਰਾ ਦੇ ਕਤਲ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ |

Exit mobile version