28 ਅਕਤੂਬਰ 2024: ਮੋਹਾਲੀ (MOHALI) ਦੇ ਵਿਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਹਾਦਸਾ ਇਹਨਾਂ ਭਿਆਨਕ ਸੀ ਕਿ 2 ਦੋਸਤਾਂ ਦੀ ਮੌਤ ਹੋ ਗਈ ਹੈ, ਦੱਸ ਦੇਈਏ ਕਿ ਇਸ ਕਾਰ ਹਾਦਸੇ ਦੇ ਵਿਚ 2 ਨੌਜਵਾਨਾਂ ਦੀ ਮੌਤ (died) ਹੋ ਗਈ। ਜਿਥੇ ਮ੍ਰਿਤਕ ਦੀ ਪਹਿਚਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਤਪਾ ਦੇ ਰਹਿਣ ਵਾਲੇ ਸਨ। ਜਿਵੇਂ ਹੀ ਪਰਿਵਾਰ ਨੂੰ ਇਸ ਦੁੱਖਦਾਈ ਹਾਦਸੇ ਦਾ ਪਤਾ ਲੱਗਿਆ ਤਾਂ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ।
ਜਨਵਰੀ 19, 2025 8:31 ਪੂਃ ਦੁਃ