ਚੰਡੀਗੜ੍ਹ 10 ਜੂਨ 2022: ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ | ਮੋਹਾਲੀ ਦੀ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਵਿਜੇ ਸਿੰਗਲਾ ਰੋਪੜ ਜੇਲ੍ਹ ਵਿੱਚ ਬੰਦ ਹੈ।
ਨਵੰਬਰ 23, 2024 7:17 ਪੂਃ ਦੁਃ