June 30, 2024 7:52 am
MLA Kulwant Singh

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਵੋਟ ਭੁਗਤਾਈ

ਚੰਡੀਗੜ੍ਹ, 01 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਜਾਰੀ ਹੈ | ਇਸ ਦੌਰਾਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਰਿਵਾਰ ਸਮੇਤ ਆਪਣੀ ਵੋਟ ਭੁਗਤਾਈ | ਇਸ ਦੌਰਾਨ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।