July 2, 2024 11:22 pm
ਖੁੱਲ੍ਹਣਗੇ ਮੁਹੱਲਾ ਕਲੀਨਿਕ

ਪੰਜਾਬ ‘ਚ 15 ਅਗਸਤ ਤੋਂ ਖੁੱਲ੍ਹਣਗੇ ਮੁਹੱਲਾ ਕਲੀਨਿਕ- ਮੁੱਖ ਮੰਤਰੀ ਮਾਨ

ਚੰਡੀਗੜ੍ਹ , 24 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਲਈ ਇੱਕ ਹੋਰ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ, “ਅਸੀਂ ਚੰਗੀ ਸਿਹਤ ਲਈ ਕੀਤੇ ਵਾਅਦੇ ਵੱਲ ਵਧ ਰਹੇ ਹਾਂ, ਜਿਸ ਦੀ ਤਸਵੀਰ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਹ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਵੇਗਾ।”

ਖੁੱਲ੍ਹਣਗੇ ਮੁਹੱਲਾ ਕਲੀਨਿਕ