ਚੰਡੀਗੜ੍ਹ, 13 ਦਸੰਬਰ 2023: ਮੋਹਨ ਯਾਦਵ (Mohan Yadav) ਬੁੱਧਵਾਰ ਯਾਨੀ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਵੀ ਉਨ੍ਹਾਂ ਦੇ ਸਹੁੰ ਚੁੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭੋਪਾਲ ਪਹੁੰਚ ਗਏ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭੋਪਾਲ ਪਹੁੰਚੇ ਹਨ ।
ਜਨਵਰੀ 19, 2025 2:01 ਬਾਃ ਦੁਃ