ਚੰਡੀਗੜ੍ਹ, 15 ਅਪ੍ਰੈਲ 2023: ਹਾਲ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮੋਹਿੰਦਰ ਭਗਤ (Mohinder Bhagat) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ, ਇਸ ਮੌਕੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ | ਜਿਕਰਯੋਗ ਹੈ ਕਿ ਮੋਹਿੰਦਰ ਭਗਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ |
ਜਨਵਰੀ 19, 2025 12:31 ਪੂਃ ਦੁਃ