Parliament Session

ਸੰਸਦ ਦਾ ਮਾਨਸੂਨ ਸੈਸ਼ਨ ਇਸ ਦਿਨ ਤੋਂ ਹੋਵੇਗਾ ਸ਼ੁਰੂ, ਜਾਣੋ

4 ਜੁਲਾਈ 2026: ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਐਲਾਨ ਕੀਤਾ ਕਿ ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ। ਵਿਰੋਧੀ ਧਿਰ ਵੱਲੋਂ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਚੋਰੀ ਅਤੇ E20 ਪੈਟਰੋਲ ਵਰਗੇ ਮੁੱਦਿਆਂ ‘ਤੇ ਚਰਚਾ ਦੀ ਮੰਗ ਕੀਤੇ ਜਾਣ ਦੀ ਉਮੀਦ ਹੈ।

Read More: ਲੋਕ ਸਭਾ ‘ਚ ਪੇਸ਼ ਕੀਤੇ ਗਏ ਤਿੰਨੋਂ ਸੋਧ ਬਿੱਲ, ਮਹਿਲਾ ਰਾਖਵਾਂਕਰਨ ਬਿੱਲ ਵੀ ਹੋਇਆ ਪੇਸ਼

ਵਿਦੇਸ਼

Scroll to Top