Site icon TheUnmute.com

ਕੋਵਿਡ-19 ਟੀਕੇ ਦੀਆਂ 3.14 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੌਜੂਦ ਹਨ: ਕੇਂਦਰ

More than 3.14 crore doses of Covid-19 vaccine are available in state and private hospitals: Center

More than 3.14 crore doses of Covid-19 vaccine are available in state and private hospitals: Center

ਚੰਡੀਗੜ੍ਹ ,31 ਜੁਲਾਈ: ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ -19 ਰੋਕੂ ਟੀਕੇ ਦੀਆਂ 3.14 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਹਨ।ਤੇ ਹੁਣ ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਾਰੇ ਸਰੋਤਾਂ ਤੋਂ 48.78 ਕਰੋੜ ਤੋਂ ਵੱਧ ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ 68,57,590 ਹੋਰ ਖੁਰਾਕਾਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਵਿੱਚ ਹਨ।ਨਾਲ ਹੀ ਉਹਨਾਂ ਕਿਹਾ ਕਿ ਇਨ੍ਹਾਂ ਵਿੱਚੋਂ, ਕੁੱਲ 45,82,60,052 ਖੁਰਾਕਾਂ ਦਾ ਸੇਵਨ ਕੀਤਾ ਗਿਆ ਹੈ। ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ 3.14 ਕਰੋੜ ਤੋਂ ਵੱਧ ਖੁਰਾਕਾਂ ਬਾਕੀ ਹਨ|

Exit mobile version