ਚੰਡੀਗੜ੍ਹ, 23 ਜੁਲਾਈ 2024: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਅਜਿਹੇ ਮਹਾਨ ਖਿਡਾਰੀਆਂ ਨੂੰ ਸਨਮਾਨ ਦੇਣ ਨਾਲ ਨੌਜਵਾਨਾਂ ਨੂੰ ਸ਼ਹਿਰ ਦਿਸ਼ਾ ਵੱਲ ਪ੍ਰੇਰਿਆ ਜਾ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ‘ਚ ਸੂਬੇ ਦੇ ਉੱਭਰ ਰਹੇ ਖਿਡਾਰੀਆਂ ਲਈ ਵਧੀਆ ਸਹੂਲਤਾਂ ਦਾ ਮੁੱਦਾ ਚੁੱਕਿਆ ਹੈ |
ਫਰਵਰੀ 22, 2025 4:33 ਪੂਃ ਦੁਃ