ਜਲੰਧਰ, 06 ਮਈ 2023: ਰਾਜ ਸਭ ਮੈਂਬਰ ਰਾਘਵ ਚੱਢਾ (Raghav Chadha) ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸੰਤ ਸ਼੍ਰੀ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤਾਂ ਨਾਲ ਲੰਗਰ ਛਕਿਆ ਅਤੇ ਵਰਤਾਇਆ। ਰਾਘਵ ਚੱਢਾ ਨੇ ਟਵੀਟ ਕੀਤਾ ਕਿ ਸੰਤਾਂ ਦੀ ਸੰਗਤ ਵਿੱਚ ਹਮੇਸ਼ਾ ਰੂਹਾਨੀਅਤ ਦਾ ਅਹਿਸਾਸ ਰਹਿੰਦਾ ਹੈ। ਅੱਜ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਮਹਾਨ ਸੰਤ ਸ਼੍ਰੀ ਨਿਰੰਜਨ ਦਾਸ ਜੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੈਂ ਉਨ੍ਹਾਂ ਦੇ ਨਾਲ ਰਹਿ ਕੇ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰ ਰਿਹਾ ਹਾਂ।
ਜਨਵਰੀ 19, 2025 12:43 ਬਾਃ ਦੁਃ