ਚੰਡੀਗੜ੍ਹ, 22 ਜੁਲਾਈ 2024: ਹਰਿਆਣਾ ਸਰਕਾਰ (Haryana Government) ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧੀਨ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਤ੍ਰਿਤਵ ਸਹਾਇਤਾ ਯੋਜਨਾ’ ਨੂੰ ਸੇਵਾ ਦਾ ਅਧਿਕਾਰ ਕਾਨੂੰਨ, 2014 ਦੇ ਦਾਇਰੇ ‘ਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਇਸ ਤਹਿਤ ਮਿਲਣ ਵਾਲੇ ਲਾਭਾਂ ਲਈ 45 ਦਿਨਾਂ ਦੀ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਗਈ ਹੈ। ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨਵੰਬਰ 23, 2024 6:29 ਪੂਃ ਦੁਃ