ਚੰਡੀਗੜ੍ਹ 12 ਦਸੰਬਰ 2022 : ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ । ਦੇਸ਼ ਵਿਦੇਸ਼ ‘ਚ ਬੈਠੇ ਉਸ ਦੇ ਪ੍ਰਸ਼ੰਸਕ ਉਸ ਦੇ ਦਿਹਾਂਤ ਕਾਰਨ ਦੁਖੀ ਹਨ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ । ਉਨ੍ਹਾਂ ਦਾ ਭਤੀਜਾ (Nephew) ਸਾਹਿਬਪ੍ਰਤਾਪ ਸਿੰਘ ਸਿੱਧੂ (Sahibpartap Sidhu) ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਸਨ ।
ਗਾਇਕ ਦਾ ਭਤੀਜਾ ਵੀ ਆਪਣੇ ਚਾਚੇ ਨੂੰ ਬਹੁਤ ਯਾਦ ਕਰਦਾ ਹੈ ਅਤੇ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਚਾਚੇ ਸਿੱਧੂ ਮੂਸੇਵਾਲਾ ਦੇ ਨਾਲ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।
ਦੇਖੋ ਤਸਵੀਰਾਂ –