ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਕਿਰਤ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੂੰ ਹਾਊਸ ਵਿੱਚ ਬਹੁਮਤ ਦੇ ਜ਼ੋਰ ਇੱਕ ਕਰੋੜ ਰੁਪਿਆ ਖਰਚ ਕਰਨ ਦੀ ਲਈ ਤਾਕਤ ਰੱਦ ਕਰ ਦਿੱਤੀ ਹੈ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਵਿੱਤ ਤੇ ਠੇਕਾ ਕਮੇਟੀ ਸਿੱਧੇ ਰੂਪ ’ਚ ਕੋਈ ਖਰਚਾ ਨਹੀਂ ਕਰ ਸਕਦੀ।