National Lok Adalat

National Lok Adalat: ਪੰਜਾਬ ਭਰ ‘ਚ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ

ਚੰਡੀਗੜ੍ਹ, 10 ਮਈ 2025: National Lok Adalat: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਭਰ ‘ਚ 10 ਮਈ, 2025 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਰੱਖਿਆ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਰਾਸ਼ਟਰੀ ਲੋਕ ਅਦਾਲਤਾਂ ਦੀ ਅਗਲੀ ਤਾਰੀਖ਼ ਬਾਰੇ ਜਾਣਕਾਰੀ ਸੂਬੇ ‘ਚ ਹਾਲਾਤ ਅਨੁਕੂਲ ਹੋਣ ‘ਤੇ ਜਾਰੀ ਕੀਤੀ ਜਾਵੇਗੀ।

Scroll to Top