TheUnmute.com

ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ‘ਚ ਕਰਵਾਇਆ ਦਾਖ਼ਲ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰ ਕੇ ਖ਼ੁਦ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਨਵਜੋਤ ਕੌਰ ਸਿੱਧੂ ਦਾ ਫੋਰਟਿਸ ਹਸਪਤਾਲ ‘ਚ ਆਪ੍ਰੇਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ।”

Navjot Kaur sidhu

 

Exit mobile version