Site icon TheUnmute.com

ਅਕਾਲੀ ਦਲ ‘ਚ ਗੁੰਡਾਗਰਦੀ ਮਜੀਠੀਆ ਕਾਰਨ ਆਈ : ਨਵਜੋਤ ਕੌਰ ਸਿੱਧੂ

ਚੰਡੀਗੜ੍ਹ 11 ਨਵੰਬਰ 2021 : ਪੰਜਾਬ ਵਿਧਾਨਸਭਾ ਸੈਸ਼ਨ ਵਿਚ ਕੱਲ ਹੋਏ ਹੰਗਾਮੇ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਮਜੀਠੀਆ ਤੇ ਹਮਲਾ ਕਰਦੇ ਹੋਏ ਕਿਹਾ ਕਿ ਮਜੀਠੀਆ ਨੇ ਹੀ ਝੂਠੇ ਪਰਚੇ ਕਰਵਾਉਣ ਦੀ ਮੰਗ ਕੀਤੀ ਹੈ, ਉਨ੍ਹਾਂ ਨੇ ਇਹ ਵੀ ਕਿਹਾ ਕਿ ਮਜੀਠੀਆ ਸਿਰਫ ਗੁੰਡਾ ਗਰਦੀ ਕਰਦਾ ਹੈ, ਇਸ ਦੇ ਨਾਲ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਿਰਫ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿਤੀ ਸੀ , ਮਜੀਠੀਆ ‘ਤੇ ਤੰਜ ਕਸਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਗੇ ਕਰੇ ਤੇ ਮਜੀਠੀਆ ਨੂੰ ਪਿੱਛੇ ਕੀਤਾ ਜਾਵੇ,
ਦੱਸਦਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਕਾਫੀ ਹੰਗਾਮਾ ਹੋਇਆ ਸੀ, ਜਿਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਕਾਲੀ ਦਲ ਦੇ ਨੇਤਾਵਾਂ ਨੇ ਘੇਰ ਲਿਆ ਸੀ, ਇਸ ਦੇ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਕਾਫੀ ਟਕਰਾਅ ਦੇਖਣ ਨੂੰ ਮਿਲਿਆ,

Exit mobile version