July 7, 2024 7:42 am
ਵੀਜ਼ਾ

ਬਾਇਓਮੈਟ੍ਰਿਕ ਤੋਂ 18 ਦਿਨਾਂ ਬਾਅਦ ਆਇਆ ਨਵਜੋਤ ਕੌਰ ਦਾ ਸਟੂਡੈਂਟ ਵੀਜ਼ਾ ਅਤੇ ਲਵਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 06 ਦਸੰਬਰ 2023: ਬੁੱਧ ਸਿੰਘ ਵਾਲਾ, ਮੋਗਾ ਦੇ ਰਹਿਣ ਵਾਲੇ ਨਵਜੋਤ ਕੌਰ ਤੇ ਉਸਦੇ ਪਤੀ ਲਵਪ੍ਰੀਤ ਸਿੰਘ (ਨੂੰਹ ਤੇ ਪੁੱਤਰ ਪਾਲ ਸਿੰਘ ਤੇ ਸਖਚੈਨ ਸਿੰਘ) ਨੂੰ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਤੇ ਸਪਾਊਸ ਵੀਜ਼ਾ 18 ਦਿਨ੍ਹਾਂ ‘ਚ ਲਗਵਾ ਕਿ ਦਿੱਤਾ ਹੈ। ਨਵਜੋਤ ਕੌਰ ਤੇ ਉਸਦਾ ਪਤੀ ਲਵਪ੍ਰੀਤ ਸਿੰਘ ਦੋਨੋਂ ਸ਼ੋਸ਼ਲ ਮੀਡੀਆ ਤੇ ਸਫਲਤਾ ਵਾਲੀਆਂ ਪੋਸਟਾਂ ਨੂੰ ਵੇਖ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਰੀਝ ਨਾਲ ਤਿਆਰ ਕਰਕੇ 20 ਸਤੰਬਰ 2023 ਨੂੰ ਲਗਾਈ ਅਤੇ 30 ਅਕਤੂਬਰ ਨੂੰ ਬਾਇਓਮੈਟ੍ਰਿਕ ਤੋਂ ਬਾਅਦ  18 ਅਕਤੂਬਰ 2023 ਨੂੰ ਵੀਜ਼ਾ ਆ ਗਿਆ । ਨਵਜੋਤ ਕੌਰ ਤੇ ਉਸਦਾ ਪਤੀ ਲਵਪ੍ਰੀਤ ਸਿੰਘ ਕੈਨੇਡਾ ਦੇ ਸ਼ਹਿਰ ਲਾਂਗਲੇ, ਬ੍ਰਿਟਿਸ਼ ਕੰਲੋਬੀਆ ਵਿੱਚ ਪੜ੍ਹਾਈ ਕਰਨ ਜਾ ਰਹੇ ਹਨ। ਉਨ੍ਹਾਂ ਦੀ   ਰਿਫਿਊਜ਼ਲਾਂ ‘ਚ ਫਰੈਸ਼ ਕੇਸ ਅਤੇ ਆਈਲੈਟਸ ਸਕੋਰ (IELTS Score):- ਓਵਰਆਲ 6.5(L-6.5, R-6.5, W-6.5, S-6.0) ਹੈ |
ਨਵਜੋਤ ਕੌਰ ਨੇ 2023 ‘ਚ ਬੈਚਲਰ ਆਫ ਆਰਟਸ ਪਾਸ ਕੀਤੀ ਸੀ ਅਤੇ ਲਵਪ੍ਰੀਤ ਸਿੰਘ ਨੇ 2019 ‘ਚ ਆਈ.ਟੀ ਵੈਲਡਰ ਪਾਸ ਕੀਤੀ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਵਜੋਤ ਕੌਰ ਤੇ ਲਵਪ੍ਰੀਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ਹਨ ।
 ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ….
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:– 96926-00084
                    96927-00084
                    96928-00084
ਅੰਮ੍ਰਿਤਸਰ ਬਰਾਂਚ :  96923-00084
                             : 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)