July 2, 2024 6:48 pm
ਨਵਜੋਤ ਸਿੱਧੂ

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਬੈਠਕ ਬੁਲਾਈ

ਚੰਡੀਗੜ੍ਹ 10 ਮਾਰਚ 2022: ਦੇਸ਼ ਦੇ 5 ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਯਾਨੀ 10 ਮਾਰਚ ਨੂੰ ਐਲਾਨੇ ਜਾ ਰਹੇ ਹਨ। ਅੱਜ 5 ਰਾਜਾਂ ‘ਚ ਨਵੀਆਂ ਸਰਕਾਰਾਂ ਹੋਂਦ ‘ਚ ਆਉਣਗੀਆਂ।  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਕਿਹਾ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਪਲੇਠੀ ਬੈਠਕ 10 ਮਾਰਚ ਨੂੰ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ‘ਚ ਹੋਵੇਗੀ। ਨਵਜੋਤ ਸਿੱਧੂ (Navjot Sidhu) ਪੰਜਾਬ ਕਾਂਗਰਸ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੁੰ ਇਸ ਬੈਠਕ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।