Site icon TheUnmute.com

ਨਵਜੋਤ ਸਿੱਧੂ ਨੇ ਮਹਿੰਗਾਈ ਦੇ ਖਿਲਾਫ਼ ਖੋਲ੍ਹਿਆ ਮੋਰਚਾ

ਨਵਜੋਤ ਸਿੱਧੂ ਨੇ ਮਹਿੰਗਾਈ ਦੇ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ, 31 ਮਾਰਚ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਕਾਂਗਰਸ ਦੇ ਮਹਿੰਗਾਈ ਮੁਕਤ ਅਭਿਆਨ ਦੇ ਤਹਿਤ ਧਰਨਾ ਦਿੱਤਾ ਜਾ ਰਿਹਾ ਹੈ, ਇਸ ਦੌਰਾਨ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੇ ਕਈ ਕਾਂਗਰਸੀ ਆਗੂ ਤੇ ਵਰਕਰ ਵੀ ਸ਼ਾਮਲ ਹੋਏ। ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਹਾਰੇ ਹਾਂ, ਮਰੇ ਨਹੀਂ ਇਸ ਲਈ ਪੰਜਾਬ ਲਈ ਹਮੇਸ਼ਾ ਲੜਦੇ ਸੀ ਤੇ ਲੜਦੇ ਰਹਾਂਗੇ |

Exit mobile version