ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਖੁਦ ਦੱਸਿਆ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਸਤੀਫ਼ੇ ਦਾ ਕਾਰਨ

ਚੰਡੀਗੜ੍ਹ 29 ਸਤੰਬਰ, 2021: ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਨੇ ਇਕ ਵੀਡੀਓ ਟਵੀਟ ਕਰ ਕੇ ਕਿਹਾ ਕਿ ਹੱਕ ਸੱਚ ਦੀ ਲੜਾਈ ਆਖਰੀ ਦਮ ਤੱਕ ਲੜਦਾ ਰਹਾਂਗਾ।

ਜਿਕਰਯੋਗ ਹੈ ਕਿ ਬੀਤੇ ਦਿਨੀ ਨਾਵਜੋਤ ਸਿੰਘ ਸਿੱਧੂ ਨੇ ਆਪਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਦ ਤੋਂ ਇਸਤੀਫ਼ਾ ਦਿੱਤਾ ਸੀ |

Scroll to Top