ਡਰੱਗ ਰੈਕੇਟ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਵਜੋਤ ਸਿੰਘ ਸਿੱਧੂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 30 ਸਤੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਾਂਟੋਂ ਕਲੇਸ਼ ਹੋ ਵੱਧਦਾ ਦਿਖਾਈ ਦੇ ਰਿਹਾ ਹੈ | ਇਸੇ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ | ਕਿਹਾ ਜਾ ਰਿਹਾ ਹੈ ਕਿ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚੰਡੀਗੜ੍ਹ ਪੁੱਜ ਕੇ ਗੱਲਬਾਤ ਕੀਤੀ ਜਾਵੇਗੀ |

Scroll to Top