Site icon TheUnmute.com

ਵਿਸ਼ਵ ਭਰ ‘ਚ ਲੋਕਤੰਤਰੀ ਮਾਹੌਲ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਸੋਚ ਦੀ ਲੋੜ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ 2 ਮਾਰਚ 2023: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ (Rahul Gandhi) ਬ੍ਰਿਟੇਨ ‘ਚ ਨਵੇਂ ਰੂਪ ‘ਚ ਨਜ਼ਰ ਆਏ। ਉਨ੍ਹਾਂ ਗਾਂਧੀ ਦਾ ਸੱਤ ਦਿਨਾਂ ਦਾ ਬ੍ਰਿਟੇਨ ਦੌਰਾ ਮੰਗਲਵਾਰ ਨੂੰ ਸ਼ੁਰੂ ਹੋਇਆ। ਵੱਕਾਰੀ ਕੈਂਬਰਿਜ ਯੂਨੀਵਰਸਿਟੀ ਵਿੱਚ ਆਪਣੇ ਲੈਕਚਰ ਦੌਰਾਨ ਰਾਹੁਲ ਗਾਂਧੀ ਨੇ ਪੂਰੀ ਦੁਨੀਆ ਵਿੱਚ ਲੋਕਤੰਤਰੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਸੋਚ ਨੂੰ ਜ਼ਰੂਰੀ ਦੱਸਿਆ।

ਰਾਹੁਲ ਗਾਂਧੀ ਯੂਨੀਵਰਸਿਟੀ ਵਿੱਚ ਐਮਬੀਏ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਰਾਹੁਲ ਗਾਂਧੀ ਨੇ ‘Learning to Listen in the 21st Century’ ਵਿਸ਼ੇ ’ਤੇ ਭਾਸ਼ਣ ਦਿੱਤਾ। ਇਸ ਦੌਰਾਨ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਲੋਕਤੰਤਰੀ ਮਾਹੌਲ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਸੋਚ ਦੀ ਲੋੜ ਹੈ।

Exit mobile version