TheUnmute.com

Neeru Bajwa ਨੇ ਧੀਆਂ ਨਾਲ ਮਨਾਇਆ Halloween Day ,ਦੇਖੋ ਕਿਸ ਤਰ੍ਹਾਂ ਦੇ ਰਹੇ ਡਰਾਉਣੇ ਪੋਜ਼

ਚੰਡੀਗੜ੍ਹ 1 ਨਵੰਬਰ 2022: ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫ਼ੀ ਫੋਟੋਜ਼ ਤੇ ਵੀਡਿਓ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਕੁਝ ਦਿਨ ਪਹਿਲਾ ਉਹ ਆਪਣੀ ਭੈਣ ਰੁਬਿਨਾ ਬਾਜਵਾ ਦੇ ਵਿਆਹ ਨੂੰ ਲੈ ਕੇ ਖੂਬ ਸੁਰਖੀਆਂ ‘ਚ ਰਹੀ। ਹਾਲ ਹੀ ‘ਚ ਨੀਰੂ ਬਾਜਵਾ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹੀਂ ਦਿਨੀਂ ਬਾਲੀਵੁੱਡ ਤੇ ਪੰਜਾਬੀ ਕਲਾਕਾਰ ਵਿਦੇਸ਼ੀ ਤਿਉਹਾਰ ਹੈਲੋਵੀਨ ਨੂੰ ਮਨਾ ਰਹੇ ਹਨ। ਨੀਰੂ ਬਾਜਵਾ ਨੇ ਇਸ ਤਿਉਹਾਰ ਨੂੰ ਆਪਣੀਆਂ ਧੀਆਂ ਨਾਲ ਮਨਾਇਆ , ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ

ਦੇਖੋ ਤਸਵੀਰਾਂ –

 

 

Exit mobile version