July 6, 2024 6:32 pm
rubina

ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਬਣੀ ਦੁਲਹਨ , ਦੇਖੋ ਤਸਵੀਰਾਂ

ਚੰਡੀਗ੍ਹੜ 27 ਅਕਤੂਬਰ 2022:  ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ `ਚ ਬੱਝ ਗਈ ਹੈ।  ਦੋਵਾਂ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕੀਤਾ ਹੈ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

http://

View this post on Instagram

A post shared by Neeru Bajwa (@neerubajwa)

26 ਅਕਤੂਬਰ ਦੀ ਸਵੇਰ ਦੋਵਾਂ ਦੇ ਅਨੰਦ ਕਾਰਜ ਦੀ ਰਸਮ ਹੋਈ। ਇਸ ਤੋਂ ਬਾਅਦ ਗੁਰਬਖਸ਼ ਚਾਹਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਦੇਖੋ ਰੁਬੀਨਾ ਦੇ ਵਿਆਹ ਦੀਆਂ ਤਸਵੀਰਾਂ:

 

rubinna