ਚੰਡੀਗੜ੍ਹ, 21 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ । ਇਨ੍ਹਾਂ ਵਿਚ ਮਨਤਾਰ ਸਿੰਘ ਬਰਾੜ ਅਤੇ ਬਲਦੇਵ ਸਿੰਘ ਮਾਨ ਨੂੰ ਕੋਰ ਕਮੇਟੀ ਦੇ ਮੈਂਬਰ, ਮੱਖਣ ਸਿੰਘ ਲਾਲਕਾ ਨੂੰ ਨਾਭਾ ਦਾ ਹਲਕਾ ਇੰਚਾਰਜ, ਸ਼ਰਨਜੀਤ ਸਿੰਘ ਢਿੱਲੋਂ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਨੂੰ ਫ਼ਤਿਹਗੜ੍ਹ ਸੰਸਦੀ ਹਲਕੇ ਦੇ ਇੰਚਾਰਜ ਅਤੇ ਹਰਪ੍ਰੀਤ ਸਿੰਘ ਕੋਟਭਾਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦਾ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਨਵਰੀ 20, 2025 3:28 ਪੂਃ ਦੁਃ