ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ |
1. ਸ. ਸੁਰਜੀਤ ਸਿੰਘ ਪਹਿਲਵਾਨ ਪ੍ਰਧਾਨ ਸ੍ਰੀ ਅੰਮ੍ਰਿਤਸਰ (ਸ਼ਹਿਰੀ)
2. ਲੱਧੇ ਤੋਂ ਸ. ਰਾਜਵਿੰਦਰ ਸਿੰਘ ਰਾਜਾ ਪ੍ਰਧਾਨ ਸ੍ਰੀ ਅੰਮ੍ਰਿਤਸਰ (ਦਿਹਾਤੀ)
3. ਸ. ਦਿਲਬਾਗ ਸਿੰਘ, ਪ੍ਰਧਾਨ SC ਵਿੰਗ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੱਛਮੀ) ਦਾ ਇੰਚਾਰਜ ਲਗਾਇਆ ਗਿਆ ਹੈ ।
4. ਸ. ਗੁਰਪ੍ਰੀਤ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਦੇ ਇੰਚਾਰਜ ਲਗਾਇਆ ਗਿਆ ਹੈ ।
5. ਕੈਪਟਨ ਬਿਕਰਮਜੀਤ ਸਿੰਘ ਸ਼ੌਰਿਆ ਚੱਕਰ ਅਕਾਲੀ ਦਲ ਦੇ ਬੁਲਾਰੇ