Punjab Congress

ਪੰਜਾਬ ਕਾਂਗਰਸ ਵਿੱਚ ਹੋਈਆਂ ਨਵੀਆਂ ਨਿਯੁਕਤੀਆਂ, ਦੇਖੋ ਪੂਰੀ ਲਿਸਟ

ਚੰਡੀਗੜ੍ਹ 29 ਅਪ੍ਰੈਲ 2022: ਕਾਂਗਰਸ ਪਾਰਟੀ (Congress Party) ਵਲੋਂ ਪਾਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ (Punjab Congress) ਵਿੱਚ ਹੋਈਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ‘ਚ ਖਜਾਨਚੀ ਅਤੇ ਜਨਰਲ ਸੈਕਟਰੀ ਅਤੇ ਪੰਜ ਮੀਤ ਪ੍ਰਧਾਨਾਂ ਦੀ ਵੀ ਨਿਯੁਕਤੀ ਹੋਈ ਹੈ |

 

Scroll to Top