Congress

ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 11 ਅਪ੍ਰੈਲ 2022: ਕਾਂਗਰਸ (Congress)  ਦੇ ਵਲੋਂ ਬੀਤੇ ਦਿਨ ਰਾਜਾ ਵੜਿੰਗ ਨੂੰ ਪੰਜਾਬ ਸੂਬੇ ਦਾ ਪ੍ਰਧਾਨ ਚੁਣਿਆ ਗਿਆ ਹੈ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਇਸ ਸਮੇਂ ਉਹਨਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਹਰੀਸ਼ ਚੌਧਰੀ ਵੀ ਮੌਜੂਦ ਸਨ। ਉਨ੍ਹਾਂ ਵਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰ ਦਿੱਤੀ।

Scroll to Top