ਚੰਡੀਗੜ੍ਹ, 1 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਪਰ ਸਿਆਸੀ ਰੈਲੀਆਂ ‘ਤੇ ਪਾਬੰਦੀ ਲੱਗੀ ਹੋਈ ਹੈ | ਕਿਉਂਕਿ ਪੂਰੇ ਦੇਸ਼ ‘ਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ 8 ਫਰਵਰੀ ਤੱਕ ਸਾਰੇ ਸਕੂਲ ਕਾਲਜ ਬੰਦ ਰਹਿਣਗੇ | ਇਸੇ ਦੇ ਨਾਲ ਹੀ ਉਹਨਾਂ ਦੱਸਿਆ ਕਿ ਨਾਈਟ ਕਰਫ਼ਿਊ ਵੀ ਰਾਤ 10 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਸਮਾਗਮਾਂ ਦੀ ਲਿਮਟ ਇਨਡੋਰ ‘ਚ 500 ਲੋਕ ਤੇ ਆਉਟਡੋਰ ‘ਚ 1000 ਲੋਕ ਮੌਜੂਦ ਹੋ ਸਕਦੇ ਹਨ
ਜਨਵਰੀ 19, 2025 8:31 ਪੂਃ ਦੁਃ