June 30, 2024 4:47 pm
Bhagwant Mann

ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਰਕਾਰੀ ਵਿਭਾਗ ਮੁਲਾਜ਼ਮਾਂ ਨੂੰ ਜਾਰੀ ਕੀਤੇ ਨਵੇਂ ਪੱਤਰ

ਚੰਡੀਗੜ੍ਹ 11 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ | ਇਸਦੇ ਨਾਲ ਹੀ ਹੁਣ ਸਰਕਾਰੀ ਵਿਭਾਗਾਂ ਨੇ ਹੱਲਚਲ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। (Bhagwant Mann) ਭਗਵੰਤ ਮਾਨ ਨੇ  ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੇ ਆਪਣੇ ਮੁਲਾਜ਼ਮਾਂ ਨੂੰ ਸਮੇਂ ਦੇ ਪਾਬੰਦ ਹੋਣ ਦੇ ਹੁਕਮ ਜਾਰੀ ਕੀਤੇ ਹਨ।

Bhagwant Mann

Bhagwant Mann