ਚੰਡੀਗੜ੍ਹ, 11 ਅਕਤੂਬਰ, 2023: ਭਾਰਤ ਸਰਕਾਰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਫੀ ਸਖ਼ਤੀ ਵਰਤ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੋਗਾ ਦੇ ਪਿੰਡ ਕੋਠੇ ਗੁਰੂਪੁਰਾ (ਰੋਡੇ) ‘ਚ ਬੁੱਧਵਾਰ ਦੁਪਹਿਰ ਨੂੰ ਐੱਨ.ਆਈ.ਏ (NIA) ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਖ਼ਾ+ਲਿ+ਸ+ਤਾਨੀ ਸਮਰਥਕ ਲਖਬੀਰ ਸਿੰਘ ਰੋਡੇ ਦੀ ਕਰੀਬ 43 ਕਨਾਲ ਜ਼ਮੀਨ ਸੀਲ ਕਰ ਦਿੱਤੀ ਹੈ। ਐਨ.ਆਈ.ਏ. ਨੇ 43 ਕਨਾਲ ਜ਼ਮੀਨ ਸੀਲ ਕਰਕੇ ਉਸ ‘ਤੇ ਬੋਰਡ ਲਗਾ ਦਿੱਤਾ ਹੈ ।
ਜਨਵਰੀ 19, 2025 5:33 ਪੂਃ ਦੁਃ