July 7, 2024 5:51 am
student visa

ਰਾਜਸਥਾਨ ਦੇ ਨਿਰਮਲ ਸਿੰਘ ਦਾ ਇੱਕ ਮੈਡਿਊਲ ਚੋਂ 5.5 ਬੈਂਡ ‘ਤੇ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 12 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਹੰਨੂਮਾਨਗੜ੍ਹ, ਰਾਜਸਥਾਨ ਦੇ ਰਹਿਣ ਵਾਲੇ ਨਿਰਮਲ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਬਾਇਮੈਟ੍ਰਿਕ ਤੋਂ ਬਾਅਦ 06 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਨਿਰਮਲ ਸਿੰਘ ਹੰਨੂਮਾਨਗੜ੍ਹ , ਰਾਜਸਥਾਨ ਤੋਂ ਆ ਕੇ ਕੌਰ ਇੰਮੀਗ੍ਰੇਸ਼ਨ ਮੋਗਾ ਤੋਂ ਆਪਣੀ ਫਾਈਲ ਲਗਵਾਉਣ ਦਾ ਕਾਰਨ ਇਹੀ ਸੀ ਕਿ ਉਸਦੇ ਇੱਕ ਮੈਡਿਊਲ ਵਿੱਚੋਂ 5.5 ਸਕੋਰ ਸਨ ਤੇ ਉਹ ਕੌਰ ਇੰਮੀਗ੍ਰੇਸ਼ਨ ਦੀਆਂ ਪੋਸਟਾਂ ਨੂੰ ਸ਼ੋਸ਼ਲ ਮੀਡੀਆ ਤੇ ਫਾਲੋ ਕਰ ਰਿਹਾ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਨਿਰਮਲ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਬਾਇਮੈਟ੍ਰਿਕ ਤੋਂ ਬਾਅਦ ਛੇ ਦਿਨਾਂ ‘ਚ ਵੀਜ਼ਾ ਆ ਗਿਆ। ਇਸ ਮੌਕੇ ਨਿਰਮਲ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084