ਚੰਡੀਗੜ੍ਹ, 25 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅੱਜ ਫਾਜ਼ਿਲਕਾ ਪਹੁੰਚੇ, ਇਸ ਮੌਕੇ ਮੁੱਖ ਮੰਤਰੀ ਨੇ ਫਾਜ਼ਿਲਕਾ ਦੇ 122 ਪਿੰਡ ਤੇ 15 ਢਾਣੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰੋਜੈਕਟ ਦਾ ਨੀਂਹ ਪੱਧਰ ਰੱਖਿਆ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੈਰਾਨੀ ਹੁੰਦੀ ਹੈ ਹੁਣ ਤੱਕ ਸਾਡੇ ਲੋਕਾਂ ਦੇ ਘਰਾਂ ‘ਚ ਪੀਣ ਵਾਲਾ ਪਾਣੀ ਤੱਕ ਨਹੀਂ ਪਹੁੰਚਿਆ |ਪੰਜਾਬ ਦੀ ਧਰਤੀ ਜਿਸਦਾ ਨਾਮ ਪਾਣੀ ‘ਤੇ ਹੈ, ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕੋਈ ਵੀ ਘਰ ਜਾਂ ਖੇਤ ਪਾਣੀ ਤੋਂ ਵਾਂਝਾ ਨਹੀਂ ਰਹੇਗਾ |
ਅਕਤੂਬਰ 9, 2026 12:17 ਬਾਃ ਦੁਃ




