ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਰਿਸ਼ਵਤਖ਼ੋਰੀ (bribery) ਭਾਵੇਂ ਕਿਸੇ ਨੇ ਵੀ ਜਾਂ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਹਨ | ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ |
ਜਨਵਰੀ 18, 2025 3:45 ਬਾਃ ਦੁਃ