ਜੰਤਰ-ਮੰਤਰ

ਜੰਤਰ-ਮੰਤਰ ‘ਤੇ ਹੁਣ ਨਹੀਂ ਹੋਣਗੇ ਵਿਰੋਧ ਪ੍ਰਦਰਸ਼ਨ, ਗ੍ਰਹਿ ਮੰਤਰਾਲੇ ਨੇ ਕੀਤਾ ਡੀਨੋਟੀਫਾਈ

ਦਿੱਲੀ, 12 ਅਕਤੂਬਰ 2026: ਦਿੱਲੀ ਪੁਲਿਸ ਨੇ ਜੰਤਰ-ਮੰਤਰ ਸੰਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਜੰਤਰ-ਮੰਤਰ ‘ਤੇ ਹੁਣ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਗ੍ਰਹਿ ਮੰਤਰਾਲੇ ਨੇ ਲਿਆ ਹੈ। ਦਿੱਲੀ ਪੁਲਿਸ ਨੇ ਸੁਰੱਖਿਆ ਚਿੰਤਾਵਾਂ ਦੇ ਕਾਰਨ ਇਹ ਫੈਸਲਾ ਲਿਆ ਹੈ। ਦਿੱਲੀ ਪੁਲਿਸ ਨੇ ਹੁਣ ਵਿਰੋਧ ਪ੍ਰਦਰਸ਼ਨਾਂ ਲਈ ਤਿੰਨ ਨਵੇਂ ਸਥਾਨ ਚੁਣੇ ਹਨ: ਰਾਮਲੀਲਾ ਮੈਦਾਨ, ਬੁਰਾੜੀ ਮੈਦਾਨ ਅਤੇ ਸੀਬੀਡੀ ਗਰਾਊਂਡ।

Read More: ਨੋਇਡਾ ਦੇ 12 ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, ਮੌਕੇ ‘ਤੇ ਪਹੁੰਚੀ ਪੁਲਿਸ

ਵਿਦੇਸ਼

Scroll to Top