ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 9 ਨਵੰਬਰ, 2026: ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਪੁਨਰ-ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਬਾਦਲ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਮੀਡੀਆ ਨਾਲ ਗੱਲ ਕਰਦਿਆਂ ਢੀਂਡਸਾ ਨੇ ਕਿਹਾ ਕਿ ਇਹ ਸਿਧਾਂਤ ਦਾ ਮਾਮਲਾ ਹੈ ਅਤੇ ਉਹ 2 ਦਸੰਬਰ, 2024 ਦੇ ਹੁਕਮਨਾਮੇ ‘ਤੇ ਦ੍ਰਿੜ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਹਨ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 10 ਨਵੰਬਰ ਨੂੰ ਇੱਕ ਮੀਟਿੰਗ ਹੋਣ ਜਾ ਰਹੀ ਹੈ।

ਵਿਦੇਸ਼

Scroll to Top