IPS ਹਰਪ੍ਰੀਤ ਸਿੱਧੂ

ਕੋਰੋਨਾ ਪਾਬੰਦੀਆਂ ਨੂੰ ਲੈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 15 ਫਰਵਰੀ 2022 : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਲਾਗੂ ਰਹਿਣਗੀਆਂ | ਇਸੇ ਦੇ ਨਾਲ ਹੀ ਸਕੂਲਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ |

 

Scroll to Top