July 2, 2024 8:37 pm
Punjab

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਨੋਟੀਫ਼ਿਕੇਸ਼ਨ ਹੋਇਆ ਜਾਰੀ

ਚੰਡੀਗੜ੍ਹ 25 ਜਨਵਰੀ 2022: ਪੰਜਾਬ (Punjab) ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਹਨ |ਇਸਦੇ ਮੱਦੇਨਜਰ ਚੋਣਾਂ ਲਈ ਚੋਣ ਕਮਿਸ਼ਨ (Election Commission) ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ , ਜਿਸ ਤੋਂ ਤੁਰੰਤ ਬਾਅਦ ਪੰਜਾਬ (Punjab) ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਨਲਾਈਨ ਤਰੀਕੇ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ।