ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ (Khatkar Kalan) ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨਾਲ ਹੀ ਮਿਊਜ਼ੀਅਮ ਦਾ ਉਦਘਾਟਨ ਕੀਤਾ |ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ‘ਚ ਕੋਈ ਕਸਰ ਨਹੀਂ ਛੱਡਾਂਗੇ |
ਅਪ੍ਰੈਲ 17, 2025 12:03 ਬਾਃ ਦੁਃ